"ਸ੍ਰ.ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਅਵਾਰਡ 2024", ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਦੇ ਹਿੱਸੇ ਆਇਆਂ ।

Bol Pardesa De
0

 



ਫ਼ਰੀਦਕੋਟ ( Bol Pardesan De ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ,  ਜੋ ਕਿ ਖੂਨਦਾਨੀਆਂ ਦੀ ਮੂਹਰਲੀ ਕਤਾਰ ਵਿੱਚ ਹੈ। ਇਹ ਸੁਸਾਇਟੀ ਮਰੀਜ਼ਾਂ ਨੂੰ ਦਵਾਈਆਂ , ਗਰੀਬਾਂ ਨੂੰ ਰਾਸ਼ਨ ਮੁਹੱਈਆ ਕਰਵਾਉਂਦੀ ਹੈ।ਉਸ ਵਕਤ ਨੌਜਵਾਨਾਂ ਵਿਚ ਖੁਸੀ ਦੀ ਲਹਿਰ ਦੌੜੀ ਜਦੋ 'ਟਿੱਲਾ ਬਾਬਾ ਫ਼ਰੀਦ ਜੀ ਕਮੇਟੀ' ਵੱਲੋ ਏਨਾਂ ਦੀ ਨਿਰਸਵਾਰਥ ਸੇਵਾ ਨੂੰ ਦੇਖਦੇ ਹੋਏ, ਉਹਨਾਂ ਦੀ ਸੁਸਾਇਟੀ ਨੂੰ "ਸ੍ਰ. ਇੰਦਰਜੀਤ ਸਿੰਘ ਯਾਦਗਾਰੀ ਅਵਾਰਡ 2024" ਲਈ ਚੁਣਿਆਂ ਗਿਆ। 
     ਇਹ ਖੁਸੀ ਸਾਂਝੀ ਕਰਦਿਆ ਸੁਸਾਇਟੀ ਦੇ ਜਰਨਲ ਸਕੱਤਰ ਸੁਖਵੀਰ ਸਿੰਘ ਰੱਤੀ ਰੋੜੀ ਨੇ ਪ੍ਰੈੱਸ ਨੂੰ ਦੱਸਿਆ ਕਿ "ਸ੍ਰ. ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਅਵਾਰਡ 2024"  23 ਸਤੰਬਰ ਵਾਲੇ ਦਿਨ ਕਮੇਟੀ ਵੱਲੋ ਸੁਸਾਇਟੀ ਨੂੰ ਸੰਗਤਾਂ ਦੀ ਹਾਜ਼ਰੀ ਦਿੱਤਾ ਜਾਵੇਗਾ ।
  ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਰੱਤੀ ਰੋੜੀ, ਸਲਾਹਕਾਰ ਗੁਰਸੇਵਕ ਸਿੰਘ ਥਾੜਾ , ਸਤਨਾਮ ਸਿੰਘ ਖਜਾਨਚੀ , ਪ੍ਰੈਸ ਸਕੱਤਰ ਸ਼ਿਵਨਾਥ ਫ਼ਰੀਦਕੋਟ ਦਰਦੀ,ਸਹਾਇਕ ਪ੍ਰੈਸ ਸਕੱਤਰ ਵਿਸ਼ਾਲ,ਮਨੇਜਰ ਦਲਜੀਤ ਡੱਲੇਵਾਲਾ, ਸਾਬਕਾ ਪ੍ਰਿੰਸਪੀਲ ਡਾਂ. ਪਰਮਿੰਦਰ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ, ਡਾਂ. ਬਲਜੀਤ ਸ਼ਰਮਾ, ਜਰਮਨ ਗੋਲੇਵਾਲਾ, ਗੁਰਪਿੰਦਰ ਗਿੱਲ,ਅਮ੍ਰਿਤ ਮਚਾਕੀ, ਰਣਜੀਤ ਸਿੰਘ ਗੋਲੇਵਾਲਾ,ਹੈਰੀ ਕੋਟਸੁਖੀਆ,ਮੋਹਿਤ ਗਹਿਰਾ,ਹੈਰੀ ਮੁੱਦਕੀ, ਹਰਜੀਤ ਮਾਸਟਰ ,ਸਾਗਰ ਫਿਰੋਜ਼ਪੁਰ , ਜਸ਼ਨ ਬਾਜਾਖਾਨਾ, ਮਨੇਜਰ ਜੱਸੀ ਥਾੜਾ, ਜਸਕਰਨ ਫਿੰਡੇ, ਪਿੰਦਾ ਜਟਾਣਾਂ, ਨਿਰਮਲਜੀਤ ਸਿੰਘ ਸੰਧੂ ਝੋਂਕ ਮੋਹੜੇ ,ਮਨਜੀਤ ਸਿੰਘ ਫਿਰੋਜ਼ਪੁਰ, ਸਤਵਿੰਦਰ ਬੁੱਗਾ, ਜਸਕਰਨ ਫਿੱਡੇ, ਸੁਖਬੀਰ ਫਿਰੋਜ਼ਪੁਰ, ਆਕਾਸ਼ਦੀਪ ਅਬਰੋਲ, ਬਲਵੰਤ ਸਿੰਘ,ਪਾਲਾ ਰੋਮਾਣਾ, ਬਿੱਲਾਂ ਰੋਮਾਣਾ, ਮਨਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ , ਸੀਰਾ ਥਾੜਾ ਸ਼ਰਮਾ ਫ਼ਰੀਦਕੋਟ,ਇੰਦਰਜੀਤ ਹਰੀਕੇ, ,ਭੋਲੂ ਖਾਰਾ, ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ , ਡਾ ਭਲਿੰਦਰ ਸਿੰਘ , ਸਟੋਕ ਮਨੇਜਰ ਸਵਰਾਜ ਸਿੰਘ,ਸਹਿਜ ਸਿੰਘ, ਹਰਪ੍ਰੀਤ ਢਿਲਵਾਂ, ਸ਼ਰਨਾ ਫਰੀਦਕੋਟ, , ਅਰਸ਼ ਕੋਠੇ ਧਾਲੀਵਾਲ,ਲੱਖਾ ਘੁਮਿਆਰਾਂ ,ਹਰਗੁਣ, ਕਾਲਾ ਡੋਡ ਆਦਿ ।


Tags

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top